ਸ਼ਹੀਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਫਰੀਮਾਂਟ: ਅਮਰੀਕੀ ਪੰਜਾਬੀ ਕਵੀਆਂ ਵੱਲੋਂ ਸਿਲੀਕਾਨ ਵੈਲੀ ਗੁਰਦੁਆਰਾ 2356,WALSH Ave, Santa Calara ਵਿਖੇ ਚੱਲਦੇ ਦੀਵਾਨਾਂ ਵਿੱਚ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਸਜਾਇਆ ਗਿਆ। ਪ੍ਰਮਿੰਦਰ ਸਿੰਘ ਪ੍ਰਵਾਨਾ ਨੇ ਗੁਰੂ ਸਾਹਿਬ ਦੇ ਸ਼ਹੀਦੀ ਇਤਿਹਾਸ ‘ਤੇ ਚਾਨਣਾ ਪਾਇਆ। ਕਵੀ ਦਰਬਾਰ ਵਿੱਚ ਗੁਰਦਿਆਲ ਸਿੰਘ ਨੂਰਪੁਰੀ, ਤਰਸੇਮ ਸਿੰਘ ਸੁੰਮਨ, ਜਸਦੀਪ ਸਿੰਘ ਫਰੀਮਾਂਟ, ਅਮਰਜੀਤ ਸਿੰਘ ਮੁਲਤਾਨੀ ਅਤੇ ਪ੍ਰਮਿੰਦਰ ਸਿੰਘ ਪ੍ਰਵਾਨਾ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ।

Comments

comments

Share This Post

RedditYahooBloggerMyspace