ਪੀਸੀਏ ਮੈਂਬਰ ਪ੍ਰਮੋਧ ਲੋਈ ਨੂੰ ਸਦਮਾ, ਭਣਵਈਏ ਦਾ ਦਿਹਾਂਤ

ਫਰਿਜ਼ਨੋ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਪੰਜਾਬੀ ਕਲਚਰਲ ਐਸੋਸੀਏਸ਼ਨ ਦੇ ਮੋਢੀ ਮੈਂਬਰ ਪਰਮੋਧ ਲੋਈ ਨੂੰ ਂ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜੀਜਾ ਜੀ ਸੁਰਿੰਦਰ ਕੁਮਾਰ ਬੰਧਨ (70) ਦਾ ਫਰਿਜ਼ਨੋ ‘ਚ ਆਪਣੇ ਗ੍ਰਹਿ ਵਿਖੇ ਦਿਲ ਦਾ ਦੌਰਾ ਪੈਣ ਦਿਹਾਂਤ ਹੋ ਗਿਆ।

ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ 7 ਜੁਲਾਈ ਨੂੰ ਸ਼ਾਂਤ ਭਵਨ ਫਿਊਨਰਲ ਹੋਮ (4800 E Clayton Ave Fowler, CA 93625 ) ਵਿਖੇ ਦੁਪਹਿਰ 11 ਤੋਂ 1 ਵਜੇ ਦਰਮਿਆਨ ਹੋਵੇਗਾ, ਉਪਰੰਤ ਭੋਗ ਰਵਿਦਾਸ ਟੈਂਪਲ ਚੈਰੀ ਰੋਡ ਫਰਿਜ਼ਨੋ ਵਿਖੇ ਪਵੇਗਾ। ਸ੍ਰੀ ਪਰਮੋਧ ਲੋਈ ਨਾਲ (559) 903-5667? ਤੇ ਸੰਪਰਕ ਕੀਤਾ ਜਾ ਸਕਦਾ ਹੈ।

Comments

comments

Share This Post

RedditYahooBloggerMyspace