ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਭੋਗ ਪਾਏ

ਯੂਬਾ ਸਿਟੀ (ਸੁਰਿੰਦਰ ਮਹਿਤਾ) : ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ ਸਰਬੱਤ ਦੇ ਭਲੇ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਵਿੱਚ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਦੇ ਹਜ਼ੂਰੀ ਰਾਗੀ ਜਥੇ, ਬੀਬੀ ਲੋਚਨਾ ਰਾਏ, ਭਾਈ ਹੀਰਾ ਸਿੰਘ ਜੀ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਘਰ ਦੇ ਗ੍ਰੰਥੀ ਭਾਈ ਕ੍ਰਿਸ਼ਨ ਸਿੰਘ ਨੇ ਗੁਰਬਾਣੀ ਕਥਾ ਕੀਤੀ। ਗੁਰੂ ਕੇ ਲੰਗਰ ਅਤੁੱਟ ਵਰਤੇ। ਭਾਈ ਸਤਨਾਮ ਸਿੰਘ ਯੂਬਾ ਸਿਟੀ ਵਾਲਿਆਂ ਨੇ ਸਟੇਜ ਸੈਕਟਰੀ ਦੀ ਸੇਵਾ ਨਿਭਾਈ। ਗੁਰੂ ਘਰ ਦੇ ਪ੍ਰਧਾਨ ਦਲਵਿੰਦਰ ਰੱਲ੍ਹ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Comments

comments

Share This Post

RedditYahooBloggerMyspace