ਸ਼ਤਰੂਘਣ ਸਿਨਹਾ ਦੀ ਪਤਨੀ ਸਪਾ ’ਚ ਸ਼ਾਮਲ

ਲਖਨਊ : ਬਾਲੀਵੁੱਡ ਅਦਾਕਾਰ ਸ਼ਤਰੂਘਣ ਸਿਨਹਾ ਦੀ ਪਤਨੀ ਪੂਨਮ ਸਿਨਹਾ ਅੱਜ ਸਮਾਜਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਈ। ਸਪਾ ਨੇ ਇਸ ਬਾਰੇ ਟਵੀਟ ਕੀਤਾ ਕਿ ਸ੍ਰੀਮਤੀ ਪੂਨਮ ਨੇ ਪਾਰਟੀ ਨੇਤਾ ਡਿੰਪਲ ਯਾਦਵ ਦੀ ਹਾਜ਼ਰੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਸੂਤਰਾਂ ਮੁਤਾਬਕ ਪੂਨਮ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਖ਼ਿਲਾਫ਼ ਲਖਨਊ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਉਸ ਵੱਲੋਂ 18 ਅਪਰੈਲ ਨੂੰ ਕਾਗਜ਼ ਦਾਖਲ ਕਰਨ ਦੀ ਸੰਭਾਵਨਾ ਹੈ।

Comments

comments

Share This Post

RedditYahooBloggerMyspace