ਬਾਂਦੀਪੋਰਾ ਬਲਾਤਕਾਰ ਕੇਸ ’ਚ ਮਿਸਾਲੀ ਸਜ਼ਾ ਦੀ ਮੰਗ

ਸ੍ਰੀਨਗਰ: ਮੁੱਖ ਧਾਰਾ ਦੀਆਂ ਸਿਆਸੀ ਪਾਰਟੀਆਂ ਤੇ ਵੱਖਵਾਦੀ ਸੰਗਠਨਾਂ ਨੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਤਿੰਨ ਸਾਲਾਂ ਦੀ ਬੱਚੀ ਨਾਲ ਕਥਿਤ ਬਲਾਤਕਾਰ ਦੀ ਘਟਨਾ ਦੀ ਨਿਖੇਧੀ ਕਰਦਿਆਂ ਮੁਲਜ਼ਮਾਂ ਲਈ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ।

Comments

comments

Share This Post

RedditYahooBloggerMyspace