ਮੋਦੀ ਨੂੰ ਮੁੜ ਕਲੀਨ ਚਿੱਟ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੋਣ ਕਮਿਸ਼ਨ ਨੇ ਅੱਜ ਇਕ ਹੋਰ ਮਾਮਲੇ ’ਚ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਨੇ ਪ੍ਰਧਾਨ ਮੰਤਰੀ ਦਫ਼ਤਰ ਨਾਲ ਅੰਕੜੇ ਸਾਂਝੇ ਕਰਕੇ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਪ੍ਰਚਾਰ ਦੌਰਾਨ ਅਧਿਕਾਰਤ ਕੰਮਕਾਜ ਲਈ ਫੇਰੀ ਦੀ ਛੋਟ ਹਾਸਲ ਹੈ। ਚੋਣ ਕਮਿਸ਼ਨ ਨੇ ਵਿਰੋਧੀ ਧਿਰ ਦੀ ਸ਼ਿਕਾਇਤ ’ਤੇ ਨੀਤੀ ਆਯੋਗ ਤੋਂ ਜਵਾਬ ਮੰਗਿਆ ਸੀ।

Comments

comments

Share This Post

RedditYahooBloggerMyspace