ਟਰੰਪ ਵੱਲੋਂ ਕੌਮੀ ਸੁਰੱਖਿਆ ਸਲਾਹਕਾਰ ਦੀ ਛੁੱਟੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੌਮੀ ਸੁਰੱਖਿਆ ਸਲਾਹਕਾਰ ਜੌਹਨ ਬੋਲਟਨ ਦੀ ਅੱਜ ਅਹੁਦੇ ਤੋਂ ਛੁੱਟੀ ਕਰ ਦਿੱਤੀ। ਟਰੰਪ ਨੇ ਕਿਹਾ ਕਿ ਉਹ ਬੋਲਟਨ ਨਾਲ ਕੁੱਝ ਮੁੱਦਿਆਂ ਉੱਤੇ ਅਸਹਿਮਤ ਸਨ।

Comments

comments

Share This Post

RedditYahooBloggerMyspace