Home » Archives by category » ਵਿਦੇਸ਼ਾਂ ਵਿੱਚ ਪੰਜਾਬੀ (Page 3)

ਸ੍ਰੀ ਗੁਰੂ ਰਵਿਦਾਸ ਗੁਰੂ ਘਰ ਵਿਖੇ ਧਾਰਮਿਕ ਸਮਾਗਮ

ਸ੍ਰੀ ਗੁਰੂ ਰਵਿਦਾਸ ਗੁਰੂ ਘਰ ਵਿਖੇ ਧਾਰਮਿਕ ਸਮਾਗਮ

ਯੂਬਾ ਸਿਟੀ (ਸੁਰਿੰਦਰ ਮਹਿਤਾ) : ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਜੀ ਅਤੇ ਸਤਿਗੁਰੂ ਕਬੀਰ ਜੀ ਦੇ ਗੁਰਪੁਰਬ ਸ਼ਰਧਾ ਤੇ ਧੂਮ-ਧਾਮ ਨਾਲ ਮਨਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਕੀਰਤਨ ਦਰਬਾਰ ਵਿੱਚ ਭਾਈ ਜਸਪਾਲ ਸਿੰਘ ਸਾਰੰਗ, ਬੀਬੀ ਲੋਚਨਾ ਰਾਏ, ਭਾਈ ਹੀਰਾ ਸਿੰਘ ਦੇ ਜਥਿਆਂ ਨੇ ਗੁਰਬਾਣੀ […]

ਅਸੀਸ ਪ੍ਰੋਗਰਾਮ ‘ਚ ਬਜ਼ੁਰਗਾਂ ਦਾ ਸਨਮਾਨ

ਅਸੀਸ ਪ੍ਰੋਗਰਾਮ ‘ਚ ਬਜ਼ੁਰਗਾਂ ਦਾ ਸਨਮਾਨ

ਫਰਿਜ਼ਨੋ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਨੌਜਵਾਨ ਔਰਤਾਂ ਨੇ ਮਿਲ ਕੇ ਸੈਲਮਾਂ ਸ਼ਹਿਰ ਵਿਖੇ ‘ਅਸੀਸ’ ਨਾਂ ਦੇ ਪ੍ਰੋਗਰਾਮ ਦਾ ਆਗਾਜ਼ ਕੀਤਾ। ਜਿੱਥੇ ਮਾਵਾਂ-ਧੀਆਂ, ਸੱਸਾ-ਨੂੰਹਾਂ, ਪੋਤੀਆਂ ਆਦਿਕ ਸਭ ਰਲ ਇਕੱਠੀਆਂ ਹੋਈਆਂ ਅਤੇ ਆਪਸੀ ਵਿਚਾਰਾ ਦੀ ਸਾਂਝ ਪਾਈ। ਇਸ ਸਮੇਂ ਬਜ਼ੁਰਗ ਔਰਤਾਂ ਦਾ ਮਾਣ-ਸਨਮਾਨ ਵੀ ਕੀਤਾ ਗਿਆ। ਮਨੋਰੰਜਨ ਲਈ ਗਿੱਧਾ, ਬੋਲੀਆਂ ਅਤੇ ਗੀਤ-ਸੰਗੀਤ ਦਾ ਪ੍ਰੋਗਰਾਮ ਵੀ ਹੋਇਆ। […]

ਸ. ਸਕੰਦਰ ਸਿੰਘ ਗਰੇਵਾਲ ਵੱਲੋਂ ਗੁਰੂ-ਘਰ ਲਈ ਇੱਕ ਲੱਖ ਗਿਆਰਾਂ ਹਜ਼ਾਰ ਡਾਲਰ ਭੇਟ

ਸ. ਸਕੰਦਰ ਸਿੰਘ ਗਰੇਵਾਲ ਵੱਲੋਂ ਗੁਰੂ-ਘਰ ਲਈ ਇੱਕ ਲੱਖ ਗਿਆਰਾਂ ਹਜ਼ਾਰ ਡਾਲਰ ਭੇਟ

ਟਰੇਸੀ (ਮਾਛੀਕੇ / ਧਾਲੀਆਂ) : ਸ. ਸਕੰਦਰ ਸਿੰਘ ਗਰੇਵਾਲ ਨੇ ਕੈਲੀਫੋਰਨੀਆ ਦੇ ਟਰੇਸੀ ਸ਼ਹਿਰ ਦੇ ਗੁਰੂ ਘਰ ਲਈ ਇੱਕ ਲੱਖ ਗਿਆਰਾਂ ਹਜ਼ਾਰ ਡਾਲਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਮਾਜ ਸੇਵਾ ਨੂੰ ਸਭ ਤੋਂ ਉੱਤਮ ਸੇਵਾ ਦੱਸਿਆ ਹੈ ਮੇਰੇ ਦਾਦਾ ਦਾਦੀ ਜੀ ਅਤੇ ਮਾਤਾ-ਪਿਤਾ ਬਹੁਤ ਹੀ ਧਾਰਮਿਕ ਬਿਰਤੀ ਦੇ ਮਾਲਕ […]

ਪੀਸੀਏ ਮੈਂਬਰ ਪ੍ਰਮੋਧ ਲੋਈ ਨੂੰ ਸਦਮਾ, ਭਣਵਈਏ ਦਾ ਦਿਹਾਂਤ

ਪੀਸੀਏ ਮੈਂਬਰ ਪ੍ਰਮੋਧ ਲੋਈ ਨੂੰ ਸਦਮਾ, ਭਣਵਈਏ ਦਾ ਦਿਹਾਂਤ

ਫਰਿਜ਼ਨੋ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਪੰਜਾਬੀ ਕਲਚਰਲ ਐਸੋਸੀਏਸ਼ਨ ਦੇ ਮੋਢੀ ਮੈਂਬਰ ਪਰਮੋਧ ਲੋਈ ਨੂੰ ਂ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਜੀਜਾ ਜੀ ਸੁਰਿੰਦਰ ਕੁਮਾਰ ਬੰਧਨ (70) ਦਾ ਫਰਿਜ਼ਨੋ ‘ਚ ਆਪਣੇ ਗ੍ਰਹਿ ਵਿਖੇ ਦਿਲ ਦਾ ਦੌਰਾ ਪੈਣ ਦਿਹਾਂਤ ਹੋ ਗਿਆ। ਉਨ੍ਹਾਂ ਦੀ ਦੇਹ ਦਾ ਅੰਤਿਮ ਸੰਸਕਾਰ 7 ਜੁਲਾਈ ਨੂੰ ਸ਼ਾਂਤ ਭਵਨ […]

ਸ਼ਹੀਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਸ਼ਹੀਦੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ

ਫਰੀਮਾਂਟ: ਅਮਰੀਕੀ ਪੰਜਾਬੀ ਕਵੀਆਂ ਵੱਲੋਂ ਸਿਲੀਕਾਨ ਵੈਲੀ ਗੁਰਦੁਆਰਾ 2356,WALSH Ave, Santa Calara ਵਿਖੇ ਚੱਲਦੇ ਦੀਵਾਨਾਂ ਵਿੱਚ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਕਵੀ ਦਰਬਾਰ ਸਜਾਇਆ ਗਿਆ। ਪ੍ਰਮਿੰਦਰ ਸਿੰਘ ਪ੍ਰਵਾਨਾ ਨੇ ਗੁਰੂ ਸਾਹਿਬ ਦੇ ਸ਼ਹੀਦੀ ਇਤਿਹਾਸ ‘ਤੇ ਚਾਨਣਾ ਪਾਇਆ। ਕਵੀ ਦਰਬਾਰ ਵਿੱਚ ਗੁਰਦਿਆਲ ਸਿੰਘ ਨੂਰਪੁਰੀ, ਤਰਸੇਮ ਸਿੰਘ ਸੁੰਮਨ, ਜਸਦੀਪ ਸਿੰਘ ਫਰੀਮਾਂਟ, ਅਮਰਜੀਤ […]

ਹਰਵਿੰਦਰ ਸਿੰਘ ਫੂਲਕਾ ਨੇ ਗੁਰਦਵਾਰਾ ਸਿੰਘ ਸਭਾ ਵਿਖੇ ਸੰਗਤ ਨੂੰ ਸੰਬੋਧਨ ਕੀਤਾ

ਹਰਵਿੰਦਰ ਸਿੰਘ ਫੂਲਕਾ ਨੇ ਗੁਰਦਵਾਰਾ ਸਿੰਘ ਸਭਾ ਵਿਖੇ ਸੰਗਤ ਨੂੰ ਸੰਬੋਧਨ ਕੀਤਾ

ਫਰਿਜ਼ਨੋ (ਨੀਟਾ ਮਾਛੀਕੇ / ਕੁਲਵੰਤ ਧਾਲੀਆਂ) : ਜੂਨ ਦਾ ਮਹੀਨਾ ਸਿੱਖ ਕੌਮ ਲਈ 84 ਦੇ ਜ਼ਖ਼ਮ ਹਰ ਸਾਲ ਤਾਜ਼ੇ ਕਰ ਜਾਂਦਾ ਹੈ । ਇਹ ਮਹੀਨਾ ਸਾਨੂੰ ਦੋ ਵੱਡੇ ਘੱਲੂਘਾਰਿਆਂ ਦੀ ਯਾਦ ਵੀ ਦਿਵਾਉਂਦਾ ਹੈ। ਪਹਿਲਾ ਘੱਲੂਘਾਰਾ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਾਥੀ ਸਿੰਘਾਂ ਦੀ ਸ਼ਹਾਦਤ ਵਾਲਾ, ਦੂਜਾ 84 ਦੇ ਘੱਲੂਘਾਰੇ ਵਿੱਚ ਮਾਰੇ ਗਏ ਹਜ਼ਾਰਾਂ ਬੇਕਸੂਰੇ […]

ਝਿੱਕਾ ਆਰਟ ਪ੍ਰਮੋਸ਼ਨ ਨੇ ਬਣਾਇਆ ਫਾਦਰ’ਜ਼ ਡੇਅ ਨੂੰ ਭਰਪੂਰ ਮਨੋਰੰਜਕ

ਝਿੱਕਾ ਆਰਟ ਪ੍ਰਮੋਸ਼ਨ ਨੇ ਬਣਾਇਆ ਫਾਦਰ’ਜ਼ ਡੇਅ ਨੂੰ ਭਰਪੂਰ ਮਨੋਰੰਜਕ

ਹੇਅਵਰਡ : ਲੰਬੇ ਸਮੇਂ ਤੋਂ ਮਦਰ’ਜ਼ ਡੇਅ ਮਨਾਉਣ ਦੀਆਂ ਪ੍ਰੰਪਰਾਵਾਂ ਪੰਜਾਬੀ ਭਾਈਚਾਰੇ ‘ਚ ਲਗਾਤਾਰ ਰਵਾਇਤ ਵਾਂਗ ਹੀ ਇਕ ਤਰਾਂ ਨਾਲ ਚੱਲਦੀਆਂ ਆ ਰਹੀਆਂ ਹਨ ਪਰ ਝਿੱਕਾ ਆਰਟ ਪ੍ਰੋਮੋਸ਼ਨ ਦੇ ਮਨਜੀਤ ਝਿੱਕਾ, ਸੋਨੀਆ ਚੇੜਾ ਅਤੇ ਬਲਜਿੰਦਰ ਪੱਟੀ ਵਲੋਂ ਪੰਜਾਬ ਲੋਕ ਰੰਗ ਅਤੇ ਇੱਕੀ ਇੰਟਰਨੈਸ਼ਨਲ ਇੰਟਰਟੇਨਮੈਂਟ ਦੇ ਸਹਿਯੋਗ ਨਾਲ ਲੰਘੇ ਐਤਵਾਰ ਨੂੰ ਰਾਜਾ ਸਵੀਟਸ ਹੇਅਵਰਡ ਵਿਖੇ ਫਾਦਰ’ਜ਼ […]

ਸ. ਜੀਵਨ ਸਿੰਘ ਬੈਂਸ ਨੇ ਅਮਰੀਕਾ ‘ਚ ਭਾਈਚਾਰੇ ਦਾ ਮਾਣ ਵਧਾਇਆ

ਸ. ਜੀਵਨ ਸਿੰਘ ਬੈਂਸ ਨੇ ਅਮਰੀਕਾ ‘ਚ ਭਾਈਚਾਰੇ ਦਾ ਮਾਣ ਵਧਾਇਆ

ਯੂਬਾ ਸਿਟੀ (ਸੁਰਿੰਦਰ ਮਹਿਤਾ) : ਸ. ਜੀਵਨ ਸਿੰਘ ਬੈਂਸ ਨੇ ਸ਼ਟਰ ਕਾਊਂਟੀ ਵਿੱਚ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ ਹੈ। ਦੇਸ਼ ਦੇ ਲੋਕ ਸ਼ਟਰ ਕਾਊਂਟੀ ਨੂੰ ‘ਮਿੰਨੀ ਪੰਜਾਬ’ ਵਜੋਂ ਜਾਣਦੇ ਹਨ। ਸ. ਜੀਵਨ ਸਿੰਘ ਬੈਂਸ ਭਾਰਤੀ ਕਮਊਨਿਟੀ ਦੇ ਦਬਾਅ ਬਾਅਦ ਸ਼ਟਰ ਕਾਊਂਟੀ ਵਿੱਚ ਪ੍ਰਿੰਸੀਪਲ ਦੇ ਆਹੁਦੇ ਨੂੰ ਪ੍ਰਮੋਟ ਕਰਨ ਵਾਲੇ ਪਹਿਲੇ ਪੁਰਸ਼ ਪ੍ਰਿੰਸੀਪਲ ਹਨ। ਆਪਣੀ […]

ਸ੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ ਮਨਾਇਆ

ਸ੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਪੁਰਬ ਮਨਾਇਆ

ਯੂਬਾ ਸਿਟੀ (ਸੁਰਿੰਦਰ ਮਹਿਤਾ) : ਸ੍ਰੀ ਗੁਰੂ ਰਵਿਦਾਸ ਟੈਂਪਲ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ-ਮੇਲ ਮਨਾਇਆ ਗਿਆ। ਸੰਗਤਾਂ ਵੱਲੋਂ 18 ਜੂਨ ਤੋਂ ਲੈ ਕੇ 24 ਜੂਨ ਤੱਕ ਰੋਜ਼ ਸ਼ਾਮ ਨੂੰ 7 ਤੋਂ 9 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਜਿਨ੍ਹਾਂ ਦੇ ਭੋਗ 24 ਜੂਨ ਨੂੰ ਪਾਏ ਗਏ। […]

ਕਰਮਨ ਪੰਜਾਬੀ ਸਕੂਲ ਦਾ ਸਭਿਆਚਾਰਕ ਪ੍ਰੋਗਰਾਮ ਛੱਡ ਗਿਆ ਅਮਿੱਟ ਪੈੜਾ

ਕਰਮਨ ਪੰਜਾਬੀ ਸਕੂਲ ਦਾ ਸਭਿਆਚਾਰਕ ਪ੍ਰੋਗਰਾਮ ਛੱਡ ਗਿਆ ਅਮਿੱਟ ਪੈੜਾ

ਫਰਿਜ਼ਨੋ (ਧਾਲੀਆਂ/ ਮਾਛੀਕੇ): ਕੈਲੀਫੋਰਨੀਆਂ ਵਿੱਚ ਫਰਿਜ਼ਨੋ ਨਜ਼ਦੀਕ ਕਰਮਨ ਸ਼ਹਿਰ ਵਿਖੇ ਕਰਮਨ ਪੰਜਾਬੀ ਸਕੂਲ ਵੱਲੋਂ ਸਾਲ ਦੀ ਸਮਾਪਤੀ ਮੌਕੇ ਪਰਿਵਾਰਕ ਮਿਲਣੀ ਅਤੇ ਸਭਿਆਚਾਰਕ ਪ੍ਰੋਗਰਾਮ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕੁਲਵੰਤ ਸਿੰਘ ਉੱਭੀ ਨੇ ਸਭ ਨੂੰ ‘ਜੀ ਆਇਆ’ ਕਹਿਣ ਨਾਲ ਕੀਤੀ। ਇਸ ਉਪਰੰਤ ਬੱਚਿਆ ਨੇ ਗੁਰਮਤਿ ਮਰਿਆਦਾ ਅਨੁਸਾਰ ‘ਮੂਲ-ਮੰਤਰ’ ਦਾ ਸਿਮਰਨ ਕੀਤਾ। ਸਕੂਲ ਦੇ ਪ੍ਰਧਾਨ ਸ. ਗੁਰਜੰਟ […]