ਪੰਜਾਬ ’ਚ BSF ਦਾ ਅਧਿਕਾਰ ਖੇਤਰ ਵਧਾਉਣ ਦਾ ਅਮਰਿੰਦਰ ਨੇ ਖੁੱਲ੍ਹ ਕੇ ਕੀਤਾ ਸਮਰਥਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਿਸੰਘ ਨੇ ਪੰਜਾਬ ਵਿੱਚ ਬੀਐੱਸਐਫ ਦਾ ਅਧਿਕਾਰ ਖੇਤਰ ਵਧਾਏ ਜਾਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ ਕਿ ਇਸ ਨਾਲ ਪੰਜਾਬ ਨੂੰ ਮਜ਼ਬੂਤੀ ਮਿਲੇਗੀ, ਸੁਰੱਖਿਆ ਬਲਾਂ ਨੂੰ ਸਿਆਸਤ ’ਚ ਨਾ ਖਿੱਚਿਆ ਜਾਵੇ। ਸਰਹੱਦ ਰਾਹੀਂ ਪੰਜਾਬ ਵਿੱਚ ਨਸ਼ਾ ਤੇ ਹਥਿਆਰ ਸਪਲਾਈ ਕੀਤੇ ਜਾ ਰਹੇ ਨੇ। ਸਾਡੇ ਫ਼ੌਜੀ ਮਾਰੇ ਜਾ ਰਹੇ ਨੇ ਇਸ ਲਈ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣਾ ਜ਼ਰੂਰੀ ਹੈ।

Leave a Reply

Your email address will not be published. Required fields are marked *