ਅਕਾਲੀ ਦਲ ‘ਚ ਸ਼ਾਮਲ ਹੋ ਸਕਦੀ ਸੋਨੀਆ ਮਾਨ

ਚੰਡੀਗੜ੍ਹ: ਅਦਾਕਾਰਾ ਸੋਨੀਆ ਮਾਨ (sonia mann) ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਇਹ ਅਫਵਾਹਾਂ ਚਲ ਰਹੀਆਂ ਹਨ ਕਿ ਉਹ ਬਹੁਤ ਛੇਤੀ ਸਿਆਸਤ ਵਿੱਚ ਕਦਮ ਰੱਖਣ ਜਾ ਰਹੀ ਹੈ । ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੋਨੀਆ ਮਾਨ ਅਕਾਲੀ ਦਲ ‘ਚ ਸ਼ਾਮਲ ਹੋ ਹਨ। ਉਹ ਅਕਾਲੀ ਦਲ ਤਰਫੋਂ 2022 ਪੰਜਾਬ ਵਿਧਾਨ ਸਭਾ ਦੀ ਚੋਣਾਂ ਲੜ ਸਕਦੇ ਹਨ। ਸੋਨੀਆ ਮਾਨ ਕਾਫ਼ੀ ਸਮੇਂ ਤੋਂ ਕਿਸਾਨ ਅੰਦੋਲਨ ਵਿੱਚ ਸਰਗਰਮ ਹੈ।

Leave a Reply

Your email address will not be published. Required fields are marked *