ਅਮਰਿੰਦਰ ਤੇ ਸੀਚੇਵਾਲ ਕੋਰੋਨਾ ਪਾਜ਼ੇਟਿਵ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉੱਧਰ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਿਰਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ।

Leave a Reply

Your email address will not be published. Required fields are marked *