ਬੁਲੀ ਬਾਈ ਮਾਮਲਾ: ਐੱਮਬੀਏ ਡਿਗਰੀ ਹੋਲਡਰ ਗ੍ਰਿਫ਼ਤਾਰ

ਮੁੰਬਈ: ਮੁੰਬਈ ਅਪਰਾਧ ਸ਼ਾਖਾ ਦੀ ਸਾਈਬਰ ਪੁਲੀਸ ਨੇ ਅੱਜ ਬੁਲੀ ਬਾਈ ਐਪ ਦੇ ਮਾਮਲੇ ਵਿਚ ਉੜੀਸਾ ਦੇ 28 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ, ਜਿਸ ਨੇ ਮੁਸਲਿਮ ਔਰਤਾਂ ਦੀਆਂ ਤਸਵੀਰਾਂ ਨੂੰ ਆਨਲਾਈਨ ਨਿਲਾਮੀ ਲਈ ਪਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਸੀ। ਮੁਲਜ਼ਮ ਦੀ ਪਛਾਣ ਨੀਰਜ ਸਿੰਘ ਵਜੋਂ ਹੋਈ ਹੈ, ਜੋ ਐੱਮਬੀਏ ਹੈ। ਉਸ ਨੇ ਮੰਨਿਆ ਕਿ ਉਹ ਮੁੱਖ ਮੁਲਜ਼ਮ ਨਾਲ ਐਪ ਤਿਆਰ ਕਰਨ ਦੀ ਯੋਜਨਾਬੰਦੀ ਵਿੱਚ ਸ਼ਾਮਲ ਸੀ।

Leave a Reply

Your email address will not be published. Required fields are marked *