ਦੇਸ਼ ਵਿਚ ਚੌਵੀ ਘੰਟਿਆਂ ਵਿੱਚ 3207 ਨਵੇਂ ਕੇਸ; 29 ਮੌਤਾਂ

ਨਵੀਂ ਦਿੱਲੀ: ਦੇਸ਼ ਦੇ ਕਈ ਖੇਤਰਾਂ ਵਿਚ ਕਰੋਨਾ ਮਾਮਲੇ ਲਗਾਤਾਰ ਵਧ ਰਹੇ ਹਨ। ਇਥੇ ਕਰੋਨਾ ਦੇ ਨਵੇਂ 3,207 ਕੇਸ ਸਾਹਮਣੇ ਆਏ ਹਨ। ਇਥੇ ਪਿਛਲੇ ਚੌਵੀ ਘੰਟਿਆਂ ਵਿਚ 29 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਦੇਸ਼ ਵਿਚ ਇਸ ਵੇਲੇ ਐਕਟਿਵ ਮਰੀਜ਼ਾਂ ਦੀ ਗਿਣਤੀ 20,403 ਹੋ ਗਈ ਹੈ।

Leave a Reply

Your email address will not be published. Required fields are marked *