ਟਾਪ ਪੰਜਾਬ ਪੰਜਾਬ ’ਚ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ 20/03/202120/03/2021 admin 0 Comments ਚੰਡੀਗੜ੍ਹ : ਪੰਜਾਬ ’ਚ ਕਰੋਨਾ ਕੇਸ ਵਧਣ ਕਾਰਨ ਸਰਕਾਰ ਨੇ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਖਰੀਦ ਵਿਚ ਦੇਰੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੋਵਿਡ-19 ਸਮੀਖਿਆ ਬੈਠਕ ਵਿਚ ਲਿਆ ਗਿਆ