ਬਾਦਲਾਂ ਦੇ ਦੋ ਹੋਰ ਮੁਲਾਜ਼ਮਾਂ ਨੂੰ ਕਰੋਨਾ

ਲੰਬੀ:ਪਿੰਡ ਬਾਦਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਤਿੰਨ ਰਸੋਈ ਮੁਲਾਜ਼ਮ ਕਰੋਨਾ ਪਾਜ਼ੇਟਿਵ ਆਉਣ ਮਗਰੋਂ ਅੱਜ ਬਾਦਲਾਂ ਦੀ ਰਿਹਾਇਸ਼ ’ਚੋਂ ਦੋ ਜਣਿਆਂ ਦੀ ਰਿਪੋਰਟ ਹੋਰ ਪਾਜ਼ੇਟਿਵ ਆਈ ਹੈ। ਇਨ੍ਹਾਂ ’ਚੋਂ ਇੱਕ ਰਿਹਾਇਸ਼ ਦੇ ਸੁਰੱਖਿਆ ਅਮਲੇ ਵਿੱਚ ਤਾਇਨਾਤ ਪੰਜਾਬ ਪੁਲੀਸ ਦਾ ਮੁਲਾਜ਼ਮ ਹੈ। ਦੂਸਰਾ ਪਿੰਡ ਮਾਨ ਦਾ ਨੌਜਵਾਨ ਇੱਥੇ ਨਿੱਜੀ ਅਮਲੇ ਦਾ ਹਿੱਸਾ ਦੱਸਿਆ ਜਾ ਰਿਹਾ ਹੈ।

Leave a Reply

Your email address will not be published. Required fields are marked *