ਟਾਪ ਪੰਜਾਬ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ 34 ਹੋਰ ਮੌਤਾਂ 03/05/202103/05/2021 admin 0 Comments ਪਟਿਆਲਾ : ਇਥੇ ਰਾਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 34 ਹੋਰ ਮੌਤਾ ਹੋ ਗਈਆਂ ਹਨ। ਮ੍ਰਿਤਕਾਂ ਵਿਚੋਂ 14 ਪਟਿਆਲਾ ਨਾਲ ਸਬੰਧਤ ਹਨ ਜਦੋਂਕਿ 12 ਹੋਰਨਾਂ ਜ਼ਿਲ੍ਹਿਆਂ ਤੋਂ ਹਨ। ਅੱਠ ਮ੍ਰਿਤਕਾਂ ਦਾ ਸਬੰਧ ਹੋਰਨਾਂ ਸੂਬਿਆਂ ਨਾਲ਼ ਹੈ।