ਟਾਪ ਭਾਰਤ ਊਧਮਪੁਰ ’ਚ ਥਲ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, ਦੋ ਪਾਇਲਟ ਜ਼ਖ਼ਮੀ 21/09/202121/09/2021 admin 0 Comments ਜੰਮੂ: ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਥਲ ਸੈਨਾ ਦਾ ਹੈਲੀਕਾਪਟਰ ਡਿੱਗ ਗਿਆ। ਜ਼ਿਲ੍ਹੇ ਦੇ ਸ਼ਿਵਗੜ੍ਹ ਧਾਰ ਇਲਾਕੇ ਵਿੱਚ ਸਵੇਰੇ 10.30 ਤੋਂ 10.45 ਵਜੇ ਦੇ ਵਿਚਕਾਰ ਹਾਦਸਾ ਹੋਇਆ। ਸਥਾਨਕ ਲੋਕਾਂ ਨੇ ਹੈਲੀਕਾਪਟਰ ਵਿੱਚੋਂ ਦੋਵਾਂ ਜ਼ਖ਼ਮੀ ਪਾਇਲਟਾਂ ਨੂੰ ਬਾਹਰ ਕੱਢਿਆ।