ਭਾਰਤ ਲਖੀਮਪੁਰ ਖੀਰੀ ਕਾਂਡ ਦੇ ਇਕ ਹੋਰ ਮੁਲਜ਼ਮ ਅੰਕਿਤ ਦਾਸ ਨੇ ਅਦਾਲਤ ਵਿੱਚ ਆਤਮ ਸਮਰਪਣ ਕੀਤਾ 14/10/202114/10/2021 admin 0 Comments ਲਖੀਮਪੁਰ : ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮਾਂ ਵਿਚੋਂ ਇਕ ਅੰਕਿਤ ਦਾਸ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪੁਲੀਸ ਅੰਕਿਤ ਦਾਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ। ਦਾਸ ਸਾਬਕਾ ਸੰਸਦ ਮੈਂਬਰ ਮਰਹੂਮ ਅਖਿਲੇਸ਼ ਦਾਸ ਦਾ ਭਤੀਜਾ ਹੈ।