ਮੋਦੀ ਵੱਲੋਂ ਦੇਸ਼ ’ਚ ਕੋਵਿਡ ਦੇ ਹਾਲਾਤ ਦੀ ਸਮੀਖਿਆ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਿਚ ਵਧ ਰਹੇ ਕਰੋਨਾਵਾਇਰਸ ਅਤੇ ਇਸ ਦੇ ਨਵੇਂ ਸਰਪੂ ਓਮੀਕਰੋਨ ਦੇ ਕੇਸਾਂ ਦੇ ਮੱਦੇਨਜ਼ਰ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਅੱਜ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਹ ਮੀਟਿੰਗ ਵਰਚੁਅਲੀ ਕੀਤੀ ਗਈ।

Leave a Reply

Your email address will not be published. Required fields are marked *