ਭਾਰਤ ’ਚ ਕਰੋਨਾ ਦੇ 337704 ਨਵੇਂ ਮਾਮਲੇ ਤੇ 488 ਮੌਤਾਂ

ਨਵੀਂ ਦਿੱਲੀ: ਦੇਸ਼ ਵਿੱਚ ਕਰੋਨਾ ਦੇ 337704 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,89,03,731 ਹੋ ਗਈ ਹੈ। ਇਨ੍ਹਾਂ ਵਿੱਚ  ਓਮੀਕਰੋਨ ਦੇ 10,050 ਮਾਮਲੇ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਤੱਕ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ 488 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,88,884 ਹੋ ਗਈ ਹੈ।

Leave a Reply

Your email address will not be published. Required fields are marked *