ਦੇਸ਼ ’ਚ ਕਰੋਨਾ ਦੇ 71365 ਨਵੇਂ ਮਰੀਜ਼ ਤੇ 1217 ਮੌਤਾਂ

ਨਵੀਂ ਦਿੱਲੀ: ਭਾਰਤ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 71,365 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 4,24,10,976 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਵਿਡ-19 ਨਾਲ 1,217 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 5,05,279 ਹੋ ਗਈ ਹੈ।

Leave a Reply

Your email address will not be published. Required fields are marked *