ਰਵਿਦਾਸ ਜਯੰਤੀ: ਮੋਦੀ ਨੇ ਸ਼ਰਧਾਲੂਆਂ ਨਾਲ ਭਜਨ ਗਾਏ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਕਰੋਲ ਬਾਗ ਸਥਿਤ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ ਧਾਮ ਮੰਦਰ ‘ਚ ਰਵਿਦਾਸ ਜਯੰਤੀ ਮੌਕੇ ‘ਤੇ ਪੂਜਾ ਕੀਤੀ। ਸ੍ਰੀ ਮੋਦੀ ਨੇ ਮੰਦਰ ‘ਚ ਸ਼ਰਧਾਲੂਆਂ ਨਾਲ ਭਜਨ ਵੀ ਗਾਏ। ਪ੍ਰਧਾਨ ਮੰਤਰੀ ਦੇ ਸੰਸਦੀ ਖੇਤਰ ਵਾਰਾਨਸੀ ਵਿੱਚ ਸੰਤ ਰਵਿਦਾਸ ਦੇ ਜਨਮ ਸਥਾਨ ‘ਤੇ ਮੰਦਰ ਦੇ ਵਿਸਥਾਰ ਅਤੇ ਸੁੰਦਰੀਕਰਨ ਲਈ ਚੱਲ ਰਹੇ ਕੰਮ ਬਾਰੇ ਸ੍ਰੀ ਮੋਦੀ ਨੇ ਟਵੀਟ ਕਰਕੇ ਮੀਡੀਆ ਰਿਪੋਰਟ ਸਾਂਝੀ ਕੀਤੀ।

Leave a Reply

Your email address will not be published. Required fields are marked *