ਐੱਲਆਈਸੀ ਦੇ ਆਈਪੀਓ ਦਾ ਰਾਹ ਸਾਫ਼: ਸੇਬੀ ਨੇ ਦਸਤਾਵੇਜ਼ਾਂ ਦੇ ਖਰੜੇ ਨੂੰ ਪ੍ਰਵਾਨਗੀ ਦਿੱਤੀ

ਨਵੀਂ ਦਿੱਲੀ: ਮਾਰਕੀਟ ਰੈਗੂਲੇਟਰ ਸੇਬੀ ਨੇ ਜੀਵਨ ਬੀਮਾ ਨਿਗਮ (ਐੱਲਆਈਸੀ) ਦੇ ਆਈਪੀਓ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਸਰਕਾਰ ਨੂੰ ਚਾਲੂ ਵਿੱਤੀ ਸਾਲ ਲਈ ਆਪਣੇ ਨਿਵੇਸ਼ ਟੀਚੇ ਨੂੰ ਪੂਰਾ ਕਰਨ ਲਈ 63,000 ਕਰੋੜ ਰੁਪਏ ਜੁਟਾਉਣ ਵਿੱਚ ਮਦਦ ਮਿਲੇਗੀ। ਸੂਤਰਾਂ ਨੇ ਕਿਹਾ ਕਿ ਸੇਬੀ ਨੇ 13 ਫਰਵਰੀ ਨੂੰ ਐੱਲਆਈਸੀ ਵੱਲੋਂ ਦਾਇਰ ਦਸਤਾਵੇਜ਼ਾਂ ਦੇ ਡਰਾਫਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਮਿਲ ਗਈ ਹੈ।

Leave a Reply

Your email address will not be published. Required fields are marked *