ਭਾਰਤ ’ਚ ਕਰੋਨਾ ਦੇ 2124 ਨਵੇਂ ਮਾਮਲੇ ਤੇ 17 ਮੌਤਾਂ

ਨਵੀਂ ਦਿੱਲੀ: ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 2124 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਵਿਡ ਮਾਮਲਿਆਂ ਦੀ ਗਿਣਤੀ 4,31,42,192 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਵਿਡ-19 ਕਾਰਨ 17 ਹੋਰ ਮਰੀਜ਼ਾਂ ਦੇ ਮਾਰੇ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,24,507 ਹੋ ਗਈ ਹੈ।

Leave a Reply

Your email address will not be published. Required fields are marked *