ਦੇਸ਼ ਵਿੱਚ ਕਰੋਨਾ ਦੇ 96424 ਨਵੇਂ ਮਾਮਲੇ ਤੇ ਕੁੱਲ ਕੇਸ 52 ਲੱਖ ਤੋਂ ਪਾਰ

ਨਵੀਂ ਦਿੱਲੀ : ਭਾਰਤ ਵਿਚ ਕੋਵਿਡ-19 ਦੇ 96,424 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 5214677 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਅੱਠ ਵਜੇ ਅੱਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1174 ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਹੁਣ ਤੱਕ ਇਸ ਮਹਾਂਮਾਰੀ ਵਿੱਚ 84,372 ਲੋਕਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *