ਪੀਐੱਨਬੀ ਦੇ ਸਾਬਕਾ ਅਫ਼ਸਰ ਖ਼ਿਲਾਫ਼ ਚਾਰਜਸ਼ੀਟ

ਨਵੀਂ ਦਿੱਲੀ:ਸੀਬੀਆਈ ਨੇ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਡਿਪਟੀ ਮੈਨੇਜਰ ਗੋਕੁਲਨਾਥ ਸ਼ੈਟੀ ਅਤੇ ਊਸ ਦੀ ਪਤਨੀ ਆਸ਼ਾ ਸ਼ੈਟੀ ਖ਼ਿਲਾਫ਼ ਵਸੀਲਿਆਂ ਤੋਂ ਵੱਧ 2.63 ਕਰੋੜ ਦੀ ਜਾਇਦਾਦ ਬਣਾਉਣ ਦੇ ਮਾਮਲੇ ’ਚ ਨਵੀਂ ਚਾਰਜਸ਼ੀਟ ਦਾਖ਼ਲ ਕੀਤੀ ਹੈ। ਉਸ ’ਤੇ ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੀ ਕਥਿਤ ਮੱਦਦ ਦਾ ਦੋਸ਼ ਹੈ।

Leave a Reply

Your email address will not be published. Required fields are marked *