ਸੌਦਾ ਸਾਧ ਦੇ ਢਿੱਡ ’ਚ ਮੁੜ ਉਠਿਆ ਦਰਦ, ਮੇਦਾਂਤਾ ਵਿੱਚ ਦਾਖਲ

ਰੋਹਤਕ: ਸੌਦਾ ਸਾਧ ਨੂੰ ਅੱਜ ਫਿਰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਢਿੱਡ ਵਿੱਚ ਦਰਦ ਹੋਣ ਕਾਰਨ ਮੇਦਾਂਤਾ ਹਸਪਤਾਲ ਲਿਜਾਇਆ ਗਿਆ। 3 ਦਿਨ ਪਹਿਲਾਂ ਵੀ ਸਾਧ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਅਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

Leave a Reply

Your email address will not be published. Required fields are marked *