ਅਸਾਮ ਦੇ ਮੁੱਖ ਮੰਤਰੀ ਦਾ ਵਿਵਾਦਪੂਰਨ ਬਿਆਨ: ਘੱਟਗਿਣਤੀ ਭਾਈਚਾਰਾ ਆਬਾਦੀ ਕੰਟਰੋਲ ਲਈ ਪਰਿਵਾਰ ਨਿਯੋਜਨ ਨੀਤੀ ਅਪਣਾਏ

ਗੁਹਾਟੀ: ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵ ਸਰਮਾ ਨੇ ਅੱਜ ਇਹ ਕਹਿ ਕੇ ਨਵਾਂ ਵਿਵਾਦ ਛੇੜ ਦਿੱਤਾ ਕਿ ਰਾਜ ਵਿੱਚ ਆਬਾਦੀ ਨੂੰ ਕੰਟਰੋਲ ਕਰਨ ਲਈ ਘੱਟਗਿਣਤੀ ਭਾਈਚਾਰਾ ਢੁਕਵੀ ਪਰਿਵਾਰ ਨਿਯੋਜਨ ਨੀਤੀ ਅਪਣਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਆਬਾਦੀ ਵਾਧੇ ਨੂੰ ਰੋਕ ਕੇ ਗਰੀਬੀ ਦੂਰ ਕਰਨ ਵਾਸਤੇ ਘੱਟਗਿਣਤੀ ਭਾਈਚਾਰੇ ਤੋਂ ਸਹਿਯੋਗ ਚਾਹੁੰਦੀ ਹੈ।

Leave a Reply

Your email address will not be published. Required fields are marked *