ਟਾਪ ਭਾਰਤ ਤਿੰਨ ਵਿਦਿਆਰਥੀਆਂ ਨੂੰ ਜ਼ਮਾਨਤ ਖ਼ਿਲਾਫ਼ ਦਿੱਲੀ ਪੁਲੀਸ ਸੁਪਰੀਮ ਕੋਰਟ ਪੁੱਜੀ 16/06/202116/06/2021 admin 0 Comments ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਵਿੱਚ ਦੰਗਿਆਂ ਦੇ ਮਾਮਲੇ ’ਚ ਤਿੰਨ ਵਿਦਿਆਰਥੀਆਂ ਨੂੰ ਜ਼ਮਾਨਤ ਦੇਣ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਦਿੱਲੀ ਪੁਲੀਸ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।