ਮੁਕਾਬਲੇ ’ਚ 2 ਮਹਿਲਾ ਨਕਸਲੀਆਂ ਸਣੇ 5 ਮਾਓਵਾਦੀ ਹਲਾਕ

ਰਾਏਪੁਰ: ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬਸਤਰ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਦੋ ਮਹਿਲਾ ਨਕਸਲੀਆਂ ਸਮੇਤ ਪੰਜ ਨਕਸਲੀ ਮਾਰੇ ਗਏ ਹਨ। ਬਸਤਰ ਖੇਤਰ ਦੇ ਪੁਲੀਸ ਇੰਸਪੈਕਟਰ ਜਨਰਲ ਸੁੰਦਰਰਾਜ ਪੀ. ਨੇ ਕਿਹਾ ਕਿ ਛੱਤੀਸਗੜ੍ਹ ਅਤੇ ਤਿਲੰਗਾਨਾ ਰਾਜ ਦੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲਾਂ ਵੱਲੋਂ ਇੱਕ ਮਹਿਲਾ ਸਮੇਤ ਚਾਰ ਨਕਸਲੀ ਅਤੇ ਸੁਕਮਾ ਜ਼ਿਲ੍ਹੇ ਵਿੱਚ ਇੱਕ ਮਹਿਲਾ ਨਕਸਲੀ ਮਾਰਿਆ ਗਿਆ।

Leave a Reply

Your email address will not be published. Required fields are marked *