ਫ਼ੁਟਕਲ ਜੰਮੂ-ਕਸ਼ਮੀਰ ਦੇ ਡੋਡਾ ’ਚ ਭੂਚਾਲ ਦੇ ਝਟਕੇ, ਜਾਨੀ-ਮਾਲੀ ਨੁਕਸਾਨ ਤੋਂ ਬਚਾਅ 22/01/202222/01/2022 admin 0 Comments ਜੰਮੂ: ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਸ਼ਿੱਦਤ 4.0 ਨਾਪੀ ਗਈ। ਆਫ਼ਤ ਪ੍ਰਬੰਧਨ ਦੇ ਨਿਰਦੇਸ਼ਕ ਅਮੀਰ ਅਲੀ ਨੇ ਦੱਸਿਆ ਕਿ ਭੂਚਾਲ ਅੱਜ ਤੜਕੇ 2.53 ਵਜੇ ਆਇਆ ਅਤੇ ਇਸ ਕਾਰਨ ਜਾਨ-ਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।