ਭਾਰਤ ’ਚ ਕਰੋਨਾ ਦੇ 333533 ਨਵੇਂ ਮਰੀਜ਼ ਤੇ 525 ਮੌਤਾਂ

ਨਵੀਂ ਦਿੱਲੀ: ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 333533 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜਾਂ ਦੀ ਕੁੱਲ ਗਿਣਤੀ 3,92,37,264 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ ਅੱਪਡੇਟ ਕੀਤੇ ਅੰਕੜਿਆਂ ‘ਚ ਅਨੁਸਾਰ ਦੇਸ਼ ਵਿੱਚ ਮਹਾਮਾਰੀ ਕਾਰਨ 525 ਲੋਕਾਂ ਦੀ ਜਾਨ ਚਲੀ ਗਈ ਜਿਸ ਕਾਰਨ ਵਾਇਰਸ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਘੰਟੇ 4,89,409 ਹੋ ਗਏ ਹਨ।

Leave a Reply

Your email address will not be published. Required fields are marked *