ਰਿਜ਼ਰਵ ਬੈਂਕ ਪੇਸ਼ ਕਰੇਗਾ ਡਿਜੀਟਲ ਰੁਪਇਆ: ਸੀਤਾਰਮਨ

ਨਵੀਂ ਦਿੱਲੀL ਕੇਂਦਰੀ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਰਿਜ਼ਰਵ ਬੈਂਕ ਨੇ 2022-23 ਤੋਂ ਬਲਾਕਚੇਨ ਤਕਨੀਕ ਦੀ ਵਰਤੋਂ ਕਰਦੇ ਹੋਏ ‘ਡਿਜੀਟਲ ਰੁਪਇਅ’ ਪੇਸ਼ ਕਰਨ ਦਾ ਪ੍ਰਸਤਾਵ ਰੱਖਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ 2022-23 ਵਿੱਚ ਰਾਜਾਂ ਨੂੰ ਇੱਕ ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Leave a Reply

Your email address will not be published. Required fields are marked *