ਦਰਬਾਰ ਸਾਹਿਬ ਦੇ ਸਰੋਵਰ ’ਚ ਡਿੱਗੀ ਔਰਤ ਸੇਵਾਦਾਰਾਂ ਨੇ ਬਚਾਈ

ਅੰਮ੍ਰਿਤਸਰ:ਅੱਜ ਸ਼ਾਮ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਇੱਕ ਔਰਤ ਨੂੰ ਸਰੋਵਰ ਵਿਚੋਂ ਬਾਹਰ ਕੱਢ ਕੇ ਬਚਾਅ ਲ਼ਿਆ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਨੇ ਦੱਸਿਆ ਹੈ ਕਿ ਕੋਟ ਖਾਲਸਾ ਦੀ ਇਹ ਔਰਤ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਸੀ ਜਿਸ ਨੂੰ ਇਲਾਜ ਲਈ ਗੁਰੂ ਰਾਮ ਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Leave a Reply

Your email address will not be published. Required fields are marked *