ਮਜੀਠੀਆ ਦੇ ਕਰੀਬੀ ਪਰਮਿੰਦਰ ਬਰਾੜ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ : ਲੰਬੇ ਸਮੇਂ ਤੋਂ ਅਕਾਲੀ ਦਲ ‘ਚ ਹਾਸ਼ੀਏ ‘ਤੇ ਚੱਲ ਰਹੇ ਯੂਥ ਆਗੂ ਪਰਮਿੰਦਰ ਬਰਾੜ ਅੱਜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ’ਚ ਸ਼ਾਮਲ ਹੋਣ ’ਤੇ ਪਰਮਿੰਦਰ ਸਿੰਘ ਬਰਾੜ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਬਰਾੜ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਉਹ ਬਿਕਰਮ ਮਜੀਠੀਆ ਦੇ ਬੇਹੱਦ ਖ਼ਾਸ ਸਨ। ਬਰਾੜ ਨੂੰ ਕਾਂਗਰਸ ਪਾਰਟੀ ’ਚ ਸ਼ਾਮਲ ਕਰਵਾਉਣ ਤੋਂ ਬਾਅਦ ਜਨਰਲ ਸਕੱਤਰ ਕਾਂਗਰਸ ਕੇਸੀ ਵੀਨੂੰਗੋਪਾਲ ਨੇ ਮੁਬਾਰਕਾਂ ਦਿੱਤੀਆਂ।

Leave a Reply

Your email address will not be published. Required fields are marked *