ਮਹਿੰਦਰ ਸਿੰਘ ਕੇਪੀ ਨੂੰ ਮਿਲਿਆ ਕੈਬਨਿਟ ਰੈਂਕ

ਜਲੰਧਰ : ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਮਹਿੰਦਰ ਸਿੰਘ ਕੇਪੀ ਨੂੰ ਕੈਬਨਿਟ ਦਾ ਰੈਂਕ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮਹਿੰਦਰ ਸਿੰਘ ਕੇਪੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਟੈਕਨੀਕਲ ਐਜੂਕੇਸ਼ਨ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਕੇ.ਪੀ. ਨਵੇਂ ਬਣੇ ਮੁੱਖ ਮੰਤਰੀ ਚੰਨੀ ਦੇ ਕਰੀਬੀ ਦੱਸੇ ਜਾ ਰਹੇ ਹਨ