ਸਰਦੂਲਗੜ੍ਹ ਤੋਂ ਭੂੰਦੜ ਤੇ ਪਟਿਆਲਾ ਤੋਂ ਚੰਦੂਮਾਜਰਾ ਅਕਾਲੀ ਦਲ ਦੇ ਉਮਦੀਵਰ

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ ਤੋਂ ਉਮੀਦਵਾਰ ਬਣਾਇਆ ਹੈ।

Leave a Reply

Your email address will not be published. Required fields are marked *