ਪੰਜਾਬ ਯੂਨੀਵਰਸਿਟੀ ਨੇ ਆਨਲਾਈਨ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕੀਤੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਨੇ ਮੰਗਲਵਾਰ ਨੂੰ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੇ ਆਖਰੀ ਸਾਲ ਦੀਆਂ ਆਨਲਾਈਨ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਡੇਟਸ਼ੀਟ ਨਾਲ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਤੇ ਇਸ ਨੂੰ ਪੀਯੂ ਦੀ ਵੈੱਬਸਾਈਟ (http://puchd.ac.in) ‘ਤੇ ਦੇਖਿਆ ਜਾ ਸਕਦਾ ਹੈ।

ਯੂਨੀਵਰਸਿਟੀ ਨੇ ਟਵੀਟ ਰਾਹੀਂ ਇਸ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *