ਟਾਪ ਨਿਊਜ਼ ਪੰਜਾਬ 22 ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ 12/03/202212/03/2022 admin 0 Comments ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾ ਭਗਵੰਤ ਸਿੰਘ ਮਾਨ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ, ਨਵਜੋਤ ਕੌਰ ਸਿੱਧੂ ਸਮੇਤ 122 ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੀ ਹਦਾਇਤ ਕੀਤੀ ਹੈ।