ਕਰੋਨਾ ਕਰਕੇ ਹੋਣ ਵਾਲੀਆਂ ਮੌਤਾਂ ਦਾ ਅੰਕੜਾ 3 ਲੱਖ ਨੂੰ ਟੱਪਿਆ

ਨਵੀਂ ਦਿੱਲੀ: ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੀ ਲਾਗ ਦੇ 2.22 ਲੱਖ ਨਵੇਂ ਕੇਸਾਂ ਨਾਲ ਕੁਲ ਕੇਸਾਂ ਦੀ ਗਿਣਤੀ 2 ,67,52,44ਹੋ ਗਈ ਹੈ ਜਦੋਂਕਿ ਇਸੇ ਅਰਸੇ ਦੌਰਾਨ 4454 ਹੋਰ ਵ‌ਿਅਕਤੀਆਂ ਦੀ ਕਰੋਨਾ ਕਰਕੇ ਮੌਤ ਹੋ ਗਈ। ਕਰੋਨਾ ਕਰ ਕੇ ਮੌਤ ਦੇ ਮੂੰਹ ਪੈਣ ਵਾਲਿਆਂ ਦੀ ਕੁੱਲ ਗਿਣਤੀ 3,03,720 ਦੇ ਅੰਕੜੇ ਨੂੰ ਅੱਪੜ ਗਈ ਹੈ। ਹੁਣ ਤੱਕ 2,37,28,011 ਵਿਅਕਤੀ ਕਰੋਨਾ ਦੀ ਲਾਗ ਤੋਂ ਸਿਹਤਯਾਬ ਹੋ ਚੁੱਕੇ ਹਨ। 

Leave a Reply

Your email address will not be published. Required fields are marked *