ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਖ਼ਿਲਾਫ਼ ਦਰਜ ਦੇਸ਼ ਧ੍ਰੋਹ ਦਾ ਕੇਸ ਰੱਦ ਕੀਤਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੱਤਰਕਾਰ ਵਿਨੋਦ ਦੂਆ ਦੇ ਯੂਟਿਊਬ ਪ੍ਰੋਗਰਾਮ ਸਬੰਧੀ ਉਨ੍ਹਾਂ ਖ਼ਿਲਾਫ਼ ਦੇਸ਼ ਧ੍ਰੋਹ ਦੇ ਦੋਸ਼ ਵਿੱਚ ਹਿਮਾਚਲ ਪ੍ਰਦੇਸ਼ ਦੇ ਭਾਜਪਾ ਨੇਤਾ ਵੱਲੋਂ ਦਰਜ ਕਰਵਾਇਆ ਕੇਸ ਰੱਦ ਕਰ ਦਿੱਤਾ ਹੈ। ਜਸਟਿਸ ਯੂਯੂ ਲਲਿਤ ਤੇ ਜਸਟਿਸ ਵਿਨੀਤ ਸਰਨ ਦੇ ਬੈਂਚ ਸ੍ਰੀ ਦੂਆ ਦੀ ਉਸ ਅਪੀਲ ਨੂੰ ਰੱਦ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜਦੋਂ ਤੱਕ ਕੋਈ ਕਮੇਟੀ ਇਜਾਜ਼ਤ ਨਹੀਂ ਦਿੰਦੀ ਉਦੋਂ ਤੱਕ ਪੱਤਰਕਾਰੀ ਦਾ ਦਸ ਸਾਲ ਤੋਂ ਵੱਧ ਦਾ ਤਜਰਬਾ ਰੱਖਣ ਵਾਲੇ ਕਿਸੇ ਵੀ ਪੱਤਰਕਾਰ ਖ਼ਿਲਾਫ਼ ਕੇਸ ਦਰਜ ਨਾ ਕੀਤਾ ਜਾਵੇ।

Leave a Reply

Your email address will not be published. Required fields are marked *