ਉੱਤਰ ਪੂਰਬੀ ਦਿੱਲੀ ਦੰਗਾ ਮਾਮਲਾ: ਅਦਾਲਤ ਨੇ ਜੇਐੱਨਯੂ ਤੇ ਜਾਮੀਆ ਦੇ ਵਿਦਿਆਰਥੀਆਂ ਨੂੰ ਜ਼ਮਾਨਤ ਦਿੱਤੀ

Delhi high Court

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਤਾਸ਼ਾ ਨਰਵਾਲ, ਕਾਲਿਤਾ ਅਤੇ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਨੂੰ ਉੱਤਰ ਪੂਰਬੀ ਦਿੱਲੀ ਦੰਗਿਆਂ ਦੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ। ਇਨ੍ਹਾਂ ਨੂੰ ਪਿਛਲੇ ਸਾਲ ਫਰਵਰੀ ਵਿੱਚ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply

Your email address will not be published. Required fields are marked *