ਟਾਪ ਨਿਊਜ਼ ਪੰਜਾਬ ਪੰਜਾਬ ’ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਇਜਾਜ਼ਤ 31/07/202131/07/2021 admin 0 Comments ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿੱਚ 2 ਅਗਸਤ ਤੋਂ ਸਾਰੇ ਸਕੂਲਾਂ ਨੂੰ ਸਾਰੀਆਂ ਕਲਾਸਾਂ ਲਈ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਸਰਕਾਰ ਨੇ ਰਾਜ ਵਿੱਚ ਕਰੋਨਾ ਕੇਸ ਘਟਣ ਦੇ ਮੱਦੇਨਜ਼ਰ ਇਹ ਫ਼ੈਸਲਾ ਕੀਤਾ ਹੈ ਤੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਸਕੂਲਾਂ ਵਿੱਚ ਕੋਵਿਡ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।