ਸ਼ੰਭੂ ਬੈਰੀਅਰ ’ਤੇ ਟਰੱਕ ਅਪਰੇਟਰਾਂ ਦੇ ਧਰਨੇ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ, ਪੁਲੀਸ ਨੇ ਟ੍ਰੈਫਿਕ ਹੋਰ ਪਾਸਿਆਂ ਨੂੰ ਮੋੜੀ

ਪਟਿਆਲਾ: ਸ਼ੰਭੂ ਵਿੱਚ ਟਰੱਕ ਅਪਰੇਟਰਾਂ ਦੇ ਧਰਨੇ ਕਾਰਨ ਪੁਲੀਸ ਕਈ ਥਾਵਾਂ ’ਤੇ ਆਵਾਜਾਈ ਨੂੰ ਦੂਜੇ ਰਾਹਾਂ ਤੋਂ ਲੰਘਾ ਰਹੀ ਹੈ। ਟਰੱਕ ਅਪਰੇਟਰਾਂ ਦੀ ਮੰਗ ਹੈ ਕਿ ਸਰਕਾਰ ਪੰਜਾਬ ਭਰ ਦੀਆਂ ਟਰੱਕ ਯੂਨੀਅਨਾਂ ਬਹਾਲ ਕਰੇ। ਘਨੌਰ ਦੇ ਡੀਐੱਸਪੀ ਰਘਬੀਰ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਅਤੇ ਦਿੱਲੀ ਵਾਲੇ ਪਾਸੇ ਤੋਂ ਆਉਣ ਵਾਲੀ ਟਰੈਫਿਕ ਨੂੰ ਜ਼ੀਰਕਪੁਰ ਵੱਲ ਮੋੜ ਦਿੱਤਾ ਗਿਆ ਹੈ।

Leave a Reply