ਟਾਪ ਨਿਊਜ਼ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ

ਅੰਮ੍ਰਿਤਸਰ:  ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਅੱਜ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਹੈ । ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵਲੋਂ ਦਿੱਤੀ ਗਈ ।

ਇਸ ਖ਼ਬਰ ਬਾਰੇ ਕੁਮੈਂਟ ਕਰੋ-