ਝਾਰਖੰਡ: ਜੈਨ ਤੀਰਥ ਸਥਾਨ ਨੂੰ ਸੈਲਾਨੀ ਕੇਂਦਰ ਬਣਾਉਣ ਦਾ ਵਿਰੋਧ

jharkhand-opposition-to-mak

ਨਵੀਂ ਦਿੱਲੀ : ਝਾਰਖੰਡ ਵਿਚਲੇ ਜੈਨ ਤੀਰਥ ਸਥਾਨ ਨੂੰ ਸੈਲਾਨੀ ਕੇਂਦਰ ਬਣਾਉਣ ਦੇ ਵਿਰੋਧ ਵਿਚ ਅੱਜ ਦਿੱਲੀ, ਮੁੰਬਈ ਤੇ ਅਹਿਮਦਾਬਾਦ ਵਿਚ ਲੋਕਾਂ ਵਲੋਂ ਪ੍ਰਦਰਸ਼ਨ ਕੀਤੇ ਗਏ। ਜੈਨ ਸਮਾਜ ਦੇ ਲੋਕ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ਤੇ ਇੰਡੀਆ ਗੇਟ ’ਤੇ ਇਕੱਠੇ ਹੋਏ ਤੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ। ਇਸ ਮੌਕੇ ਜੈਨੀ ਆਗੂਆਂ ਵਲੋਂ ਇਸ ਸਬੰਧ ਵਿਚ ਰਾਸ਼ਟਰਪਤੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

Leave a Reply