ਚੀਮਾ ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਨੂੰ 10 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼

Harpal Cheema

 

ਚੰਡੀਗੜ੍ਹ: ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਵਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗਦੇ ਉੱਚ ਅਧਿਕਾਰੀਆਂ ਨਾਲ ਇੱਕ ਮੈਰਾਥਨ ਮੀਟਿੰਗ ਕੀਤੀ।

ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਖੰਡ ਮਿੱਲ ਦੀਆਂ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੀ ਅਦਾਇਗੀ ਲਈ 10 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

Leave a Reply

error: Content is protected !!