ਜੋਸ਼ੀਮੱਠ: ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ

ਨਵੀਂ ਦਿੱਲੀ: ਉੱਤਰਾਖੰਡ ਦੇ ਜੋਸ਼ੀਮੱਠ ਵਿਚ ਇਮਾਰਤਾਂ ਵਿਚ ਲਗਾਤਾਰ ਆ ਰਹੀਆਂ ਤਰੇੜਾਂ ਨੂੰ ਲੈ ਕੇ ਦਿੱਲੀ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਕੇਂਦਰ ਨੂੰ ਹਾਈ ਕੋਰਟ ਦੇ ਸੇਵਾਮੁਕਤ ਜੱਜ ਅਤੇ ਸਾਰੇ ਸਬੰਧਿਤ ਮੰਤਰਾਲਿਆਂ ਦੇ ਨੁਮਾਇੰਦਿਆਂ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਸੰਯੁਕਤ ਕਮੇਟੀ ਗਠਿਤ ਕਰਨ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ ਤਾਂ ਕਿ ਪੀੜਤਾਂ ਨੂੰ ਨਿਆਂ ਮਿਲੇ ਤੇ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾ ਸਕੇ।

Leave a Reply

error: Content is protected !!