ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ

ਚੰਡੀਗੜ੍ਹ/ਸੰਗਰੂਰ: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹਾ ਯੋਜਨਾ ਬੋਰਡ ਦੇ 15 ਚੇਅਰਮੈਨਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

 

ਇਨ੍ਹਾਂ ‘ਚ ਰੋਹਿਤ ਸਿਆਲ, ਜਗਰੂਪ ਸਿੰਘ ਸੇਖਵਾਂ, ਲਲਿਤ, ਕਰਮਜੀਤ ਕੌਰ, ਹਰਮਿੰਦਰ, ਪ੍ਰਭਜੋਤ ਕੌਰ, ਗੁਰਮੇਲ ਸਿੰਘ, ਸ਼ਾਕਿਬ ਅਲੀ ਰਾਜਾ, ਅਜੇ ਲਿਬੜਾ, ਸ਼ਰਨਪਾਲ ਮੱਕੜ, ਗੁਰਪ੍ਰੀਤ ਬਾਠ, ਹਰਮਨਦੀਪ ਸਿੰਘ, ਸੁਖਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਚੰਦ ਸਿੰਘ ਗਿੱਲ ਸ਼ਾਮਲ ਹਨ।

PunjabKesari

Leave a Reply

error: Content is protected !!