ਲੈੱਫਟੀਨੈਂਟ ਕਰਨਲ ਨੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖ਼ੁਦਕੁਸ਼ੀ ਕੀਤੀ

ਫਿਰੋਜ਼ਪੁਰ : ਇਥੇ ਫੌਜੀ ਅਧਿਕਾਰੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।ਅਧਿਕਾਰੀ ਅਤੇ ਉਸ ਦੀ ਪਤਨੀ ਦੀ ਸਰਕਾਰੀ ਰਿਹਾਇਸ਼ ‘ਤੇ ਲਾਸ਼ਾਂ ਮਿਲੀਆਂ ਹਨ। ਪੁਲੀਸ ਇੰਸਪੈਕਟਰ ਨਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਅਧਿਕਾਰੀ ਦੀ ਪਛਾਣ ਲੈਫਟੀਨੈਂਟ ਕਰਨਲ ਨਿਸ਼ਾਂਤ ਅਤੇ ਉਸ ਦੀ ਪਤਨੀ ਡਿੰਪਲ ਵਜੋਂ ਹੋਈ ਹੈ। ਜੋੜੇ ਦਾ ਪਰਿਵਾਰ ਵਿਵਾਦ ਚੱਲ ਰਿਹਾ ਸੀ, ਜਿਸ ਨੇ ਐਤਵਾਰ ਰਾਤ ਕਰੀਬ 9 ਵਜੇ ਭਿਆਨਕ ਮੋੜ ਲੈ ਲਿਆ।

Leave a Reply

error: Content is protected !!